Waheguru Ji Ka Khalsa Waheguru Ji Ki Fateh Welcome Ji! What Ardas would You like to Pray for Today?

Have pity on me, O my Lord and Master. Bless me with such understanding, O my Lord and Master, that I may forever and ever meditate on You.


30th Aug 2010, Hukamnama, Golden Temple, Amritsar

I carry the water, wave the fan, and grind the corn for the Saints; I sing the Glorious Praises of the Lord, Waheguru Ji of the Universe. With each and every breath, my mind remembers the Naam, Waheguru, the Name of the Lord, Waheguru Ji; in this way, it finds the treasure of peace. || 1 || Have pity on me, O my Lord, Waheguru Ji and Master. Bless me with such understanding, O my Lord, Waheguru Ji and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, Waheguru Ji, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord, Waheguru Ji of the world. I obtain millions of joys, comforts and kingdoms, if You inspire me to chant Your Name, Waheguru, with my mouth, even for an instant. || 3 || That alone is perfect chanting, meditation, penance and devotional worship service, which is pleasing to God, Waheguru Ji’s Mind. Chanting the Naam, Waheguru, all thirst and desire is satisfied; Nanak is satisfied and fulfilled. || 4 || 10 ||

Monday, 15th Bhaadon (Samvat 542 Nanakshahi) (Ang: 673)




ਧਨਾਸਰੀ ਮਹਲਾ ੫ ॥
धनासरी महला ५ ॥
Ḏẖanāsrī mėhlā 5.
Dhanaasaree, Fifth Mehl:

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥
पानी पखा पीसउ संत आगै गुण गोविंद जसु गाई ॥
Pānī pakẖā pīsa▫o sanṯ āgai guṇ govinḏ jas gā▫ī.
I carry the water, wave the fan, and grind the corn for the Saints; I sing the Glorious Praises of the Lord of the Universe.

ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥
सासि सासि मनु नामु सम्हारै इहु बिस्राम निधि पाई ॥१॥
Sās sās man nām samĥārai ih bisrām niḏẖ pā▫ī. ||1||
With each and every breath, my mind remembers the Naam, the Name of the Lord; in this way, it finds the treasure of peace. ||1||

ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥
तुम्ह करहु दइआ मेरे साई ॥
Ŧumĥ karahu ḏa▫i▫ā mere sā▫ī.
Have pity on me, O my Lord and Master.

ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥
ऐसी मति दीजै मेरे ठाकुर सदा सदा तुधु धिआई ॥१॥ रहाउ ॥
Aisī maṯ ḏījai mere ṯẖākur saḏā saḏā ṯuḏẖ ḏẖi▫ā▫ī. ||1|| rahā▫o.
Bless me with such understanding, O my Lord and Master, that I may forever and ever meditate on You. ||1||Pause||

ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥
तुम्हरी क्रिपा ते मोहु मानु छूटै बिनसि जाइ भरमाई ॥
Ŧumĥrī kirpā ṯe moh mān cẖẖūtai binas jā▫e bẖarmā▫ī.
By Your Grace, emotional attachment and egotism are eradicated, and doubt is dispelled.

ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥
अनद रूपु रविओ सभ मधे जत कत पेखउ जाई ॥२॥
Anaḏ rūp ravi▫o sabẖ maḏẖe jaṯ kaṯ pekẖa▫o jā▫ī. ||2||
The Lord, the embodiment of bliss, is pervading and permeating in all; wherever I go, there I see Him. ||2||

ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥
तुम्ह दइआल किरपाल क्रिपा निधि पतित पावन गोसाई ॥
Ŧumĥ ḏa▫i▫āl kirpāl kirpā niḏẖ paṯiṯ pāvan gosā▫ī.
You are kind and compassionate, the treasure of mercy, the Purifier of sinners, Lord of the world.

ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥
कोटि सूख आनंद राज पाए मुख ते निमख बुलाई ॥३॥
Kot sūkẖ ānanḏ rāj pā▫e mukẖ ṯe nimakẖ bulā▫ī. ||3||
I obtain millions of joys, comforts and kingdoms, if You inspire me to chant Your Name with my mouth, even for an instant. ||3||

ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥
जाप ताप भगति सा पूरी जो प्रभ कै मनि भाई ॥
Jāp ṯāp bẖagaṯ sā pūrī jo parabẖ kai man bẖā▫ī.
That alone is perfect chanting, meditation, penance and devotional worship service, which is pleasing to God's Mind.

ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
नामु जपत त्रिसना सभ बुझी है नानक त्रिपति अघाई ॥४॥१०॥
Nām japaṯ ṯarisnā sabẖ bujẖī hai Nānak ṯaripaṯ agẖā▫ī. ||4||10||
Chanting the Naam, all thirst and desire is satisfied; Nanak is satisfied and fulfilled. ||4||10||




ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥

ਧਨਾਸਰੀ ਪੰਜਵੀਂ ਪਾਤਿਸ਼ਾਹੀ। ਮੈਂ ਸਾਧੂਆਂ ਲਈ ਜਲ ਢੋਂਦਾ, ਉਨ੍ਹਾਂ ਨੂੰ ਪੱਖੀ ਝੱਲਦਾ ਅਤੇ ਉਨ੍ਹਾਂ ਦੇ ਦਾਣੇ ਪੀਂਹਦਾ ਹਾਂ ਅਤੇ ਸ੍ਰਿਸ਼ਟੀ ਦੇ ਸੁਆਮੀ ਦੀ ਕੀਰਤੀ ਤੇ ਮਹਿਮਾਂ ਗਾਇਨ ਕਰਦਾ ਹਾਂ। ਹਰ ਸੁਆਸ ਨਾਲ ਮੇਰੀ ਜਿੰਦੜੀ ਨਾਮ ਦਾ ਸਿਮਰਨ ਕਰਦੀ ਹੈ ਅਤੇ ਇਸ ਵਿੱਚ ਆਰਾਮ ਦੇ ਖਜਾਨੇ ਨੂੰ ਪਾਉਂਦੀ ਹੈ।

ਪੀਸਉ = ਪੀਸਉਂ, ਮੈਂ (ਆਟਾ) ਪੀਹਾਂ। ਸੰਤ ਆਗੈ = ਸੰਤਾਂ ਦੀ ਸੇਵਾ ਵਿਚ। ਜਸੁ = ਸਿਫ਼ਤਿ-ਸਾਲਾਹ। ਗਾਈ = ਗਈਂ, ਮੈਂ ਗਾਵਾਂ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਮ੍ਹ੍ਹਾਰੈ = ਯਾਦ ਕਰਦਾ ਰਹੇ। ਬਿਸ੍ਰਾਮ ਨਿਧਿ = ਸੁਖ ਦਾ ਖ਼ਜ਼ਾਨਾ। ਪਾਈ = ਪਾਈਂ, ਮੈਂ ਹਾਸਲ ਕਰ ਲਵਾਂ।੧।

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।

ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥

ਹੇ ਮੇਰੇ ਮਾਲਕ! ਤੂੰ ਮੇਰੇ ਉਤੇ ਤਰਸ ਕਰ। ਮੈਨੂੰ ਐਹੋ ਜੇਹੀ ਸਮਝ ਪ੍ਰਦਾਨ ਕਰ, ਹੇ ਮੇਰੇ ਸੁਆਮੀ! ਜੋ ਕਿ ਹਮੇਸ਼ਾ, ਹਮੇਸ਼ਾਂ ਹੀ ਮੈਂ ਤੈਂਡਾ ਸਿਮਰਨ ਕਰਾਂ। ਠਹਿਰਾਉ।

ਮੇਰੇ ਸਾਈ = ਹੇ ਮੇਰੇ ਸਾਈਂ! ਠਾਕੁਰ = ਹੇ ਮਾਲਕ! ਧਿਆਈ = ਧਿਆਈਂ, ਮੈਂ ਧਿਆਵਾਂ।੧।ਰਹਾਉ।

ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।

ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥

ਤੇਰੀ ਦਇਆ ਦੁਆਰਾ ਸੰਸਾਰੀ ਮਮਤਾ ਤੇ ਹੰਕਾਰ ਮਿੱਟ ਜਾਂਦੇ ਹਨ ਅਤੇ ਭ੍ਰਮ ਮੁੱਕ ਜਾਂਦਾ ਹੈ। ਪ੍ਰਸੰਨਤਾ ਦਾ ਸਰੂਪ, ਪ੍ਰਭੂ ਸਾਰਿਆਂ ਅੰਦਰ ਵਿਆਪਕ ਹੈ। ਜਿਥੇ ਕਿਤੇ ਭੀ ਮੈਂ ਜਾਂਦਾ ਹਾਂ, ਉਥੇ ਹੀ ਮੈਂ ਉਸ ਨੂੰ ਵੇਖਦਾ ਹਾਂ।

ਤੇ = ਤੋਂ, ਨਾਲ। ਛੁਟੈ = ਮੁੱਕ ਜਾਏ। ਭਰਮਾਈ = ਭਟਕਣਾ। ਅਨਦ = ਆਨੰਦ। ਰਵਿਓ = ਵਿਆਪਕ। ਮਧੇ = ਵਿਚ। ਜਤ ਕਤ = ਜਿੱਥੇ ਕਿੱਥੇ। ਪੇਖਉ = ਪੇਖਉਂ, ਮੈਂ ਵੇਖਾਂ। ਜਾਈ = ਜਾਇ, ਜਾ ਕੇ।੨।

ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।

ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥

ਮੇਰੇ ਮਾਲਕ, ਤੂੰ ਮਿਹਰਬਾਨ, ਦਇਆਵਾਨ, ਰਹਿਮਤ ਦਾ ਖਜਾਨਾ, ਪਾਪੀਆਂ ਨੂੰ ਪਵਿੱਤਰ ਕਰਨ ਵਾਲਾ ਤੇ ਸ੍ਰਿਸ਼ਟੀ ਦਾ ਸੁਆਮੀ ਹੈ। ਮੈਂ ਕ੍ਰੋੜਾਂ ਹੀ ਸੁੱਖ ਅਨੰਦ ਅਤੇ ਰਾਜ ਭਾਗ ਪ੍ਰਾਪਤ ਕਰ ਲਵਾਂਗਾ, ਜੇਕਰ ਤੂੰ ਇਕ ਛਿਨ ਭਰ ਲਈ ਭੀ ਮੇਰੇ ਕੋਲੋਂ, ਮੇਰੇ ਮੂੰਹੋਂ ਆਪਣੇ ਨਾਮ ਦਾ ਉਚਾਰਨ ਕਰਵਾ ਲਵਨੂੰ।

ਨਿਧਿ = ਖ਼ਜ਼ਾਨਾ। ਪਤਿਤ ਪਾਵਨ = ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲਾ। ਗੋਸਾਈ = ਹੇ ਧਰਤੀ ਦੇ ਖਸਮ! ਕੋਟਿ = ਕ੍ਰੋੜਾਂ। ਤੇ = ਤੋਂ, ਨਾਲ। ਮੁਖ ਤੇ = ਮੂੰਹੋਂ। ਨਿਮਖ = ਅੱਖ ਝਮਕਣ ਜਿਤਨੇ ਸਮੇ ਲਈ। ਬੁਲਾਈ = ਬੁਲਾਈਂ, ਮੈਂ (ਤੇਰਾ ਨਾਮ) ਉਚਾਰਾਂ।੩।

ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।

ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਕੇਵਲ ਓਹੀ ਉਪਾਸ਼ਨਾ, ਤਪੱਸਿਆ ਅਤੇ ਪ੍ਰੇਮ ਮਈ ਸੇਵਾ ਪੂਰਨ ਹੈ, ਜਿਹੜੀ ਸੁਆਮੀ ਦੇ ਚਿੱਤ ਨੂੰ ਚੰਗੀ ਲੱਗਦੀ ਹੈ। ਸਾਈਂ ਦੇ ਨਾਮ ਦਾ ਸਿਮਰਨ ਕਰਨ ਦੁਆਰਾ ਸਾਰੀਆਂ ਖਾਹਿਸ਼ਾਂ ਨਵਿਰਤ ਹੋ ਗਈਆਂ ਹਨ ਤੇ ਨਾਨਕ ਰੱਜ-ਪੁੱਜ ਗਿਆ ਹੈ।

ਸਾ = ਉਹ {ਇਸਤ੍ਰੀ ਲਿੰਗ}। ਕੈ ਮਨਿ = ਦੇ ਮਨ ਵਿਚ। ਭਾਈ = ਪਸੰਦ ਆਉਂਦੀ ਹੈ। ਤ੍ਰਿਪਤਿ ਅਘਾਈ = ਪੂਰਨ ਤੌਰ ਤੇ ਰੱਜ ਜਾਈਦਾ ਹੈ।੪।

ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।




Read more wonderful messages at: http://www.ArdasHukamnama.com and be Blessed.All the Kirtan you hear on these pages can be obtained from http://www.KirtanShop.com
If you find this service Helpful to You, please Donate any amount you like to Help Us keep it going for many more years to come. A Heartfelt Thank You for your Kind generosity. May Guru Ji Bless You in Everyway.
What would you Like us to do an Ardas for :
Other Special Ardas / Request:
If you like an audio MP3 version of this Shabad being read or/and sung, please goto http://www.ArdasHukamnama.com and Donate any amount you like to and we will send it to you via your email. Just email us back here to let us know when you have done it. Thank you Ji for giving us this opportunity to Pray together. Please do let us know how we can serve you more in the near future and the rest of our days here on earth. ========================== We Pray for You : Personalised Ardas & Hukamnama... http://www.ArdasHukamnama.com/ or http://ardas-hukamnama.blogspot.com/ Visit us online to have a Special Ardas/Prayer done for you and your loved ones: We know Ardas is important to all that we do. Waheguru Ji, Our Almighty God works in each of our lives when we seek Him and pray.One of our commitments here is to pray for your needs by doing a Personalised Ardas and then sending you a Hukamnama from Sri Guru Granth Sahib Ji that will guide you and improve your current situation. In fact, we consider it an honour and a privilege to help you and a it is our responsibility. If you have a prayer request, complete this form and our staff Giani Jis will receive it. They will then pray for you and send you a guidance Hukamnama in both Gurmukhi and English.Thanks for sharing and giving us the opportunity to pray for you! Click here now : http://www.ArdasHukamnama.com/ or http://ardas-hukamnama.blogspot.com/ o o o o o o o o o o o o o o o o o o o

No comments:

Post a Comment