Waheguru Ji Ka Khalsa Waheguru Ji Ki Fateh Welcome Ji! What Ardas would You like to Pray for Today?

Renouncing everything, I have come to the Guru’s Sanctuary; save me, O my Savior Lord! Whatever You link me to, to that I am linked


7th Sep 2010, Hukamnama, Golden Temple, Amritsar

Renouncing everything, I have come to the Guru’s Sanctuary; save me, O my Savior Lord! Whatever You link me to, to that I am linked; what can this poor creature do? || 1 || O my Dear Lord God, You are the Inner-knower, the Searcher of hearts. Be Merciful to me, O Divine, Compassionate Guru, that I may constantly sing the Glorious Praises of my Lord and Master. || 1 || Pause || Twenty-four hours a day, I meditate on my God; by Guru’s Grace, I cross over the terrifying world-ocean. Renouncing self-conceit, I have become the dust of all men’s feet; in this way, I die, while I am still alive. || 2 || How fruitful is the life of that being in this world, who chants the Name in the Saadh Sangat, the Company of the Holy. All desires are fulfilled, for the one who is blessed with God’s Kindness and Mercy. || 3 || O Merciful to the meek, Kind and Compassionate Lord God, I seek Your Sanctuary. Take pity upon me, and bless me with Your Name. Nanak is the dust of the feet of the Holy. || 4 || 11 || 58 ||


Tuesday, 23rd Bhaadon (Samvat 542 Nanakshahi) (Ang: 778)



ਸੂਹੀ ਮਹਲਾ ੫ ॥
सूही महला ५ ॥
Sūhī mėhlā 5.
Soohee, Fifth Mehl:

ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥
सगल तिआगि गुर सरणी आइआ राखहु राखनहारे ॥
Sagal ṯi▫āg gur sarṇī ā▫i▫ā rākẖo rākẖanhāre.
Renouncing everything, I have come to the Guru's Sanctuary; save me, O my Savior Lord!

ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥
जितु तू लावहि तितु हम लागह किआ एहि जंत विचारे ॥१॥
Jiṯ ṯū lāvėh ṯiṯ ham lāgah ki▫ā ehi janṯ vicẖāre. ||1||
Whatever You link me to, to that I am linked; what can this poor creature do? ||1||

ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥
मेरे राम जी तूं प्रभ अंतरजामी ॥
Mere rām jī ṯūʼn parabẖ anṯarjāmī.
O my Dear Lord God, You are the Inner-knower, the Searcher of hearts.

ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥
करि किरपा गुरदेव दइआला गुण गावा नित सुआमी ॥१॥ रहाउ ॥
Kar kirpā gurḏev ḏa▫i▫ālā guṇ gāvā niṯ su▫āmī. ||1|| rahā▫o.
Be Merciful to me, O Divine, Compassionate Guru, that I may constantly sing the Glorious Praises of my Lord and Master. ||1||Pause||

ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥
आठ पहर प्रभु अपना धिआईऐ गुर प्रसादि भउ तरीऐ ॥
Āṯẖ pahar parabẖ apnā ḏẖi▫ā▫ī▫ai gur parsāḏ bẖa▫o ṯarī▫ai.
Twenty-four hours a day, I meditate on my God; by Guru's Grace, I cross over the terrifying world-ocean.

ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥
आपु तिआगि होईऐ सभ रेणा जीवतिआ इउ मरीऐ ॥२॥
Āp ṯi▫āg ho▫ī▫ai sabẖ reṇā jīvṯi▫ā i▫o marī▫ai. ||2||
Renouncing self-conceit, I have become the dust of all men's feet; in this way, I die, while I am still alive. ||2||

ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥
सफल जनमु तिस का जग भीतरि साधसंगि नाउ जापे ॥
Safal janam ṯis kā jag bẖīṯar sāḏẖsang nā▫o jāpe.
How fruitful is the life of that being in this world, who chants the Name in the Saadh Sangat, the Company of the Holy.

ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥
सगल मनोरथ तिस के पूरन जिसु दइआ करे प्रभु आपे ॥३॥
Sagal manorath ṯis ke pūran jis ḏa▫i▫ā kare parabẖ āpe. ||3||
All desires are fulfilled, for the one who is blessed with God's Kindness and Mercy. ||3||

ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥
दीन दइआल क्रिपाल प्रभ सुआमी तेरी सरणि दइआला ॥
Ḏīn ḏa▫i▫āl kirpāl parabẖ su▫āmī ṯerī saraṇ ḏa▫i▫ālā.
O Merciful to the meek, Kind and Compassionate Lord God, I seek Your Sanctuary.

ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮॥
करि किरपा अपना नामु दीजै नानक साध रवाला ॥४॥११॥५८॥
Kar kirpā apnā nām ḏījai Nānak sāḏẖ ravālā. ||4||11||58||
Take pity upon me, and bless me with Your Name. Nanak is the dust of the feet of the Holy. ||4||11||58||



ਸੂਹੀ ਮਹਲਾ ੫ ॥ ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥

ਸੂਹੀ ਪੰਜਵੀਂ ਪਾਤਿਸ਼ਾਹੀ। ਸਾਰਿਆਂ ਨੂੰ ਛੱਡ ਕੇ ਮੈਂ ਗੁਰਾਂ ਦੀ ਪਨਾਹ ਲਈ ਹੈ। ਹੁਣ ਤੂੰ ਮੇਰੀ ਰੱਖਿਆ ਕਰ, ਹੇ ਮੇਰੇ ਰੱਖਿਆ ਕਰਨ ਵਾਲੇ! ਜਿਸ ਕਿਸੇ ਨਾਲ ਤੂੰ ਮੈਨੂੰ ਜੋੜਦਾ ਹੈਂ, ਉਸ ਨਾਲ ਹੀ ਮੈਂ ਜੁੜ ਜਾਂਦਾ ਹਾਂ। ਇਹ ਗਰੀਬੜੇ ਪੁਰਸ਼ ਕੀ ਕਰ ਸਕਦੇ ਹਨ?

ਸਗਲ = ਸਾਰੇ (ਆਸਰੇ)। ਤਿਆਗਿ = ਛੱਡ ਕੇ। ਰਾਖਣਹਾਰੇ = ਹੇ ਰੱਖਿਆ ਦੀ ਸਮਰਥਾ ਵਾਲੇ! ਜਿਤੁ = ਜਿਸ (ਕੰਮ) ਵਿਚ। ਤਿਸੁ = ਉਸ (ਕੰਮ) ਵਿਚ। ਹਮ ਲਾਗਹ = ਅਸੀਂ (ਜੀਵ) ਲੱਗ ਪੈਂਦੇ ਹਾਂ। ਏਹਿ = {ਲਫ਼ਜ਼ 'ਏਹ' ਤੋਂ ਬਹੁ-ਵਚਨ}।੧।

ਹੇ ਰੱਖਿਆ ਕਰਨ ਦੇ ਸਮਰਥ ਪ੍ਰਭੂ! ਮੇਰੀ ਰੱਖਿਆ ਕਰ। ਮੈਂ ਸਾਰੇ (ਆਸਰੇ) ਛੱਡ ਕੇ ਗੁਰੂ ਦੀ ਸਰਨ ਆ ਪਿਆ ਹਾਂ। ਹੇ ਪ੍ਰਭੂ! ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ? ਤੂੰ ਜਿਸ ਕੰਮ ਵਿਚ ਅਸਾਂ ਜੀਵਾਂ ਨੂੰ ਲਾ ਦੇਂਦਾ ਹੈਂ, ਅਸੀਂ ਉਸ ਕੰਮ ਵਿਚ ਲੱਗ ਪੈਂਦੇ ਹਾਂ।੧।

ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥

ਮੇਰੇ ਸੁਆਮੀ ਮਾਲਕ! ਤੂੰ ਦਿਲਾਂ ਦੀਆਂ ਜਾਨਣਹਾਰ ਹੈਂ। ਹੇ ਮੇਰੇ ਉਜਲੇ, ਮਿਹਰਵਾਨ ਗੁਰੂ! ਮੇਰੇ ਉਤੇ ਦਰਸ ਕਰ ਤਾਂ ਜੋ ਮੈਂ ਸਦਾ ਹੀ ਪ੍ਰਭੂ ਦੀ ਮਹਿਮਾ ਗਾਇਨ ਕਰਾਂ। ਠਹਿਰਾਉ।

ਪ੍ਰਭ = ਹੇ ਪ੍ਰਭੂ! ਅੰਤਰਜਾਮੀ = ਦਿਲ ਦੀ ਜਾਣਨ ਵਾਲਾ। ਗੁਰਦੇਵ = ਹੇ ਗੁਰਦੇਵ! ਗਾਵਾ = ਗਾਵਾਂ, ਮੈਂ ਗਾਵਾਂ।੧।ਰਹਾਉ।

ਹੇ ਮੇਰੇ ਰਾਮ ਜੀ! ਹੇ ਮੇਰੇ ਪ੍ਰਭੂ! ਤੂੰ (ਮੇਰੇ) ਦਿਲ ਦੀ ਜਾਣਨ ਵਾਲਾ ਹੈਂ। ਹੇ ਦਇਆ ਦੇ ਘਰ ਗੁਰਦੇਵ! ਹੇ ਸੁਆਮੀ! ਮੇਹਰ ਕਰ, ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ।੧।ਰਹਾਉ।

ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥

ਦਿਨ ਰਾਤ ਮੈਂ ਆਪਣੇ ਸੁਆਮੀ ਦਾ ਸਿਮਰਨ ਕਰਦਾ ਹਾਂ। ਗੁਰਾਂ ਦੀ ਦਇਆ ਦੁਆਰਾ ਭਿਆਨਕ ਸਮੁੰਦਰ ਤਰਿਆ ਜਾਂਦਾ ਹੈ। ਆਪਣੀ ਸਵੈ-ਹੰਗਤਾ ਨੂੰ ਛੱਡ ਕੇ, ਮੈਂ ਸਾਰਿਆਂ ਬੰਦਿਆਂ ਦੇ ਪੈਂਰਾਂ ਦੀ ਧੂੜ ਹੁੰਦਾ ਹਾਂ। ਇਸ ਤਰ੍ਹਾਂ ਜੀਉਂਦੇ ਜੀ ਹੀ ਮੈਂ ਮਰਿਆ ਰਹਿੰਦਾ ਹਾਂ।

ਧਿਆਈਐ = ਸਿਮਰਨਾ ਚਾਹੀਦਾ ਹੈ। ਪ੍ਰਸਾਦਿ = ਕਿਰਪਾ ਨਾਲ। ਭਉ = ਭਵ-ਸਾਗਰ, ਸੰਸਾਰ-ਸਮੁੰਦਰ। ਤਰੀਐ = ਪਾਰ ਲੰਘ ਸਕੀਦਾ ਹੈ। ਆਪੁ = ਆਪਾ-ਭਾਵ। ਰੇਣਾ = ਚਰਨ-ਧੂੜ। ਇਉ = ਇਸ ਤਰ੍ਹਾਂ। ਜੀਵਤਿਆ ਮਰੀਐ = ਦੁਨੀਆ ਦਾ ਕਾਰ-ਵਿਹਾਰ ਕਰਦਿਆਂ ਨਿਰਮੋਹ ਹੋ ਜਾਈਦਾ ਹੈ।੨।

ਹੇ ਭਾਈ! ਅੱਠੇ ਪਹਰ ਆਪਣੇ ਮਾਲਕ-ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਗੁਰੂ ਦੀ ਕਿਰਪਾ ਨਾਲ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਹੇ ਭਾਈ! ਆਪਾ-ਭਾਵ ਛੱਡ ਕੇ ਗੁਰੂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਨਿਰਮੋਹ ਹੋ ਜਾਈਦਾ ਹੈ।੨।

ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥ ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥

ਇਸ ਜਹਾਨ ਅੰਦਰ ਫਲਦਾਇਕ ਹੈ ਉਸ ਦਾ ਜੀਵਨ, ਜੋ ਸਤਿਸੰਗਤ ਅੰਦਰ ਸਾਈਂ ਦੇ ਨਾਮ ਨੂੰ ਉਚਾਰਦਾ ਹੈ। ਜਿਸ ਉਤੇ ਸੁਆਮੀ ਆਪਣੀ ਰਹਿਮਤ ਧਾਰਦਾ ਹੈ, ਉਸ ਦੀਆਂ ਸਾਰੀਆਂ ਸੱਧਰਾਂ ਪੂਰੀਆਂ ਹੋ ਜਾਂਦੀਆਂ ਹਨ।

ਸਫਲ = ਕਾਮਯਾਬ। ਤਿਸ ਕਾ = {ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕਾ' ਦੇ ਕਾਰਨ ਉੱਡ ਗਿਆ ਹੈ}। ਭੀਤਰਿ = ਵਿਚ। ਸੰਗਿ = ਸੰਗਤਿ ਵਿਚ। ਜਾਪੁ = ਜਪਦਾ ਹੈ। ਮਨੋਰਥ = ਮੁਰਾਦਾਂ। ਆਪੇ = ਆਪ ਹੀ।੩।

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ ਜਪਦਾ ਹੈ, ਜਗਤ ਵਿਚ ਉਸ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਆਪ ਹੀ ਕਿਰਪਾ ਕਰਦਾ ਹੈ, ਉਸ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ।੩।

ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥ ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮॥

ਹੇ ਤੂੰ ਮਸਕੀਨਾਂ ਤੇ ਮਿਹਰ ਕਰਨ ਵਾਲੇ ਮਿਹਰਬਾਨ ਤੇ ਮਇਆਵਾਨ ਪਾਰਬ੍ਰਹਮ ਪਰਮੇਸ਼ਰ! ਮੈਂ ਤੇਰੀ ਪਨਾਹ ਲੋੜਦਾ ਹਾਂ। ਨਾਨਕ ਉਤੇ ਤਰਸ ਕਰ, ਹੇ ਵਾਹਿਗੁਰੂ! ਅਤੇ ਉਸ ਨੂੰ ਆਪਣਾ ਨਾਮ ਅਤੇ ਸੰਤਾਂ ਦੇ ਪੈਰਾਂ ਦੀ ਧੂੜ ਪਰਦਾਨ ਕਰ।

ਪ੍ਰਭ = ਪ੍ਰਭੂ! ਕਰਿ = ਕਰ ਕੇ। ਦੀਜੈ = ਦੇਹ। ਸਾਧ ਰਵਾਲਾ = ਗੁਰੂ ਦੇ ਚਰਨਾਂ ਦੀ ਧੂੜ।੪।

ਹੇ ਨਾਨਕ! (ਆਖ-) ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਕ੍ਰਿਪਾਲ! ਹੇ ਮਾਲਕ-ਪ੍ਰਭੂ! ਹੇ ਦਇਆ ਦੇ ਸੋਮੇ! ਮੈਂ ਤੇਰੀ ਸਰਨ ਆਇਆ ਹਾਂ! ਮੇਹਰ ਕਰ, ਮੈਨੂੰ ਆਪਣਾ ਨਾਮ ਬਖ਼ਸ਼, ਗੁਰੂ ਦੇ ਚਰਨਾਂ ਦੀ ਧੂੜ ਦੇਹ।੪।੧੧।੫੮।



Read more wonderful messages at: http://www.ArdasHukamnama.com and be Blessed.All the Kirtan you hear on these pages can be obtained from http://www.KirtanShop.com
If you find this service Helpful to You, please Donate any amount you like to Help Us keep it going for many more years to come. A Heartfelt Thank You for your Kind generosity. May Guru Ji Bless You in Everyway.
What would you Like us to do an Ardas for :
Other Special Ardas / Request:
If you like an audio MP3 version of this Shabad being read or/and sung, please goto http://www.ArdasHukamnama.com and Donate any amount you like to and we will send it to you via your email. Just email us back here to let us know when you have done it. Thank you Ji for giving us this opportunity to Pray together. Please do let us know how we can serve you more in the near future and the rest of our days here on earth. ========================== We Pray for You : Personalised Ardas & Hukamnama... http://www.ArdasHukamnama.com/ or http://ardas-hukamnama.blogspot.com/ Visit us online to have a Special Ardas/Prayer done for you and your loved ones: We know Ardas is important to all that we do. Waheguru Ji, Our Almighty God works in each of our lives when we seek Him and pray.One of our commitments here is to pray for your needs by doing a Personalised Ardas and then sending you a Hukamnama from Sri Guru Granth Sahib Ji that will guide you and improve your current situation. In fact, we consider it an honour and a privilege to help you and a it is our responsibility. If you have a prayer request, complete this form and our staff Giani Jis will receive it. They will then pray for you and send you a guidance Hukamnama in both Gurmukhi and English.Thanks for sharing and giving us the opportunity to pray for you! Click here now : http://www.ArdasHukamnama.com/ or http://ardas-hukamnama.blogspot.com/

No comments:

Post a Comment